ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫਰਤ ਦਾ ਬੀਜ ਨਹੀਂ - ਭਗਵੰਤ ਮਾਨ
ਮੁੱਖ ਮੰਤਰੀ ਨੇ ਈਦ-ਉਲ-ਫਿਤਰ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਨਮਾਜ ਅਦਾ, ਸੂਬੇ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ ਕਿਹਾ, ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ...