ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਕਾਲਜ ਵਿੱਚ ਰੁੱਖ ਲਾ...