globalnewsnetinJun 5, 20223 minਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ 'ਤੇ ਪਾਬੰਦੀ ਲਾਉਣ ਦਾ ਐਲਾਨ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਮੌਜੂਦਾ ਸਾਲ ਤੋਂ ਸ਼ੁਰੂ ਹੋਵੇਗਾ ਅਤਿ-ਆਧੁਨਿਕ 55 ਐਸ.ਟੀ.ਪੀਜ਼ ਜਲਦੀ ਹੀ ਸਥਾਪਤ ਕੀਤੇ ਜਾਣਗੇ ਚੰਡੀਗੜ੍ਹ, - ਸੂਬੇ...
globalnewsnetinJun 3, 20221 minਸਪੀਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਸ਼ਰਧਾਂਜਲੀ ਭੇਟਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ...
globalnewsnetinJun 3, 20222 minਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ...
globalnewsnetinJun 2, 20221 minਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਰਿੰਡਾ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਕੀਤਾ ਉਦਘਾਟਨ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਚੰਡੀਗੜ -ਲੁਧਿਆਣਾ ਰੋਡ (ਪੁਰਾਣਾ ਐਨਐਚ-95) ’ਤੇ ਸਰਹਿੰਦ -ਨੰਗਲ ਡੈਮ-ਅੰਬਾਲਾ ਰੇਲ ਮਾਰਗ ਵਿਖੇ ਰੇਲਵੇ ਅੰਡਰ...