globalnewsnetinJan 23, 20231 minਡਾ. ਨਿੱਜਰ ਨੇ ਮੂਲ ਅਨਾਜ ਦੀ ਪੈਦਾਵਾਰ 'ਤੇ ਦਿੱਤਾ ਜੋਰਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ "ਈਟ ਰਾਈਟ ਮਿਲੇਟ ਮੇਲੇ" ਦਾ ਉਦਘਾਟਨ...
globalnewsnetinJan 23, 20231 minਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ...
globalnewsnetinJan 23, 20233 minਮੁੰਬਈ ਵਿਖੇ ਮੁੱਖ ਮੰਤਰੀ ਦੀ ਕਾਰੋਬਾਰੀਆਂ ਨਾਲ ਮੁਲਾਕਾਤ ਨੂੰ ਭਰਵਾਂ ਹੁੰਗਾਰਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ...
globalnewsnetinJan 22, 20231 minਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ...