globalnewsnetinApr 10, 20231 minਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰਅੰਮ੍ਰਿਤਸਰ, : ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ...
globalnewsnetinApr 9, 20231 minਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ...
globalnewsnetinApr 8, 20231 minਬਿਜਲੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ...
globalnewsnetinApr 6, 20232 minਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ਵਿੱਚ 2587 ਕਰੋੜ (41.41 ਫੀਸਦੀ) ਦਾ ਮਿਸਾਲੀ ਵਾਧਾ ਦਰਜਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-2022 ਦੇ...