globalnewsnetinNov 9, 20212 minਪੰਜਾਬ ਪੁਲੀਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗਿ੍ਰਫਤਾਰਜਲੰਧਰ, : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55...
globalnewsnetinNov 9, 20211 minਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੇਂਟਰ ਦੀ ਬਦਲੀ ਤਕਦੀਰਚੰਡੀਗੜ੍ਹ, : ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ...
globalnewsnetinNov 9, 20216 minਮੰਤਰੀ ਮੰਡਲ ਵੱਲੋਂ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਹਰੀ ਝੰਡੀਠੇਕੇ ਦੇ ਆਧਾਰ ਉਤੇ, ਐਡਹਾਕ, ਆਰਜ਼ੀ, ਵਰਕ ਚਾਰਜਿਡ ਅਤੇ ਦਿਹਾੜੀਦਾਰ 36000 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਹੋਣਗੀਆਂ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿਚ ਪੇਸ਼...
globalnewsnetinNov 9, 20213 minਮੁੱਖ ਮੰਤਰੀ ਨੇ ਮੋਹਾਲੀ ਵਿਖੇ 350 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਦਾ ਰੱਖਿਆ ਨੀਂਹ ਪੱਥਰਨਵੇਂ ਹਸਪਤਾਲ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ ਮੁੱਖ ਮੰਤਰੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ...