globalnewsnetinOct 29, 20202 minਪੰਜਾਬ ਦੇ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਲਾਹੇਵੰਦ ਸਿੱਧ ਹੋਣਗੇ : ਚੇਅਰਮੈਨਚੰਡੀਗੜ੍ਹ, : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਿਸਾਨ...
globalnewsnetinOct 28, 20201 minਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀਚੰਡੀਗੜ੍ਹ, : ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ...
globalnewsnetinOct 28, 20202 minਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦਚੰਡੀਗੜ, : ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ...
globalnewsnetinOct 26, 20202 minਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ...