globalnewsnetinOct 16, 20202 minਹਦਾਇਤਾਂ ਦੀ ਉਲੰਘਣਾ ਕਰਨ ’ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 9 ਸਕੂਲਾਂ ਦੇ ਐਨ.ਓ.ਸੀਜ਼. ਰੱਦਚੰਡੀਗੜ੍ਹ, : ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ...
globalnewsnetinOct 16, 20203 minਕੇਂਦਰ ਸਰਕਾਰ ਦਾ ਐਸ.ਸੀ. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ-ਮੁੱਖ ਮੰਤਰੀ ਕਿਹਾ, ਜੇ ਇਕ ਮਹਿਲਾ ਰਾਫੇਲ ਉਡਾ ਸਕਦੀ ਹੈ ਤਾਂ ਔਰਤ ਹਰ ਚੀਜ਼ ਦੀ ਹੱਕਦਾਰ, ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਚੰਡੀਗੜ, : ਐਸ.ਸੀ. ਪੋਸਟ-ਮੈਟਿ੍ਰਕ...
globalnewsnetinOct 16, 20203 minਦਿੱਲੀ ਦੇ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੀ ਕੜੀ ਸਬੰਧੀ ਨਵੇਂ ਅੰਕੜਿਆਂ ਦਾ ਸਵਾਗਤ, ਪੰਜਾਬ ਦੇ ਪੱਖ ਦੀ ਪੁਸ਼ਟੀ ਹੋਈਦਿੱਲੀ ਵਾਸੀਆਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਨਾਕਾਮੀ ਤੋਂ ਧਿਆਨ ਭਟਕਾਉਣ ਲਈ ਝੂਠ ਫੈਲਾਉਣ ਅਤੇ ਤੱਥਾਂ ਤੋਂ ਇਨਕਾਰੀ ਹੋਣ ਲਈ ਕੇਜਰੀਵਾਲ ਦੀ ਕੀਤੀ ਸਖਤ ਆਲੋਚਨਾ...
globalnewsnetinOct 15, 20202 minਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲਚੰਡੀਗੜ੍ਹ, : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ...