globalnewsnetinOct 18, 20221 minਵਿਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਵਿੱਚ ਤਾਇਨਾਤ ਸਫ਼ੀਰਾਂ ਤੋਂ ਸਹਿਯੋਗ ਮੰਗਿਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਸਫ਼ਾਰਤਖ਼ਾਨਿਆਂ ਦੇ ਮੁਖੀਆਂ ਤੋਂ...
globalnewsnetinOct 16, 20221 minਡਾ.ਬਲਜੀਤ ਕੌਰ ਨੇ ਐਸਕਾਰਟ ਗੱਡੀ ਨਾਲ ਫੱਟੜ ਮਰੀਜ਼ਾਂ ਦਾ ਪੁੱਛਿਆ ਹਾਲਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ...
globalnewsnetinOct 7, 20221 minਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੁਦਰਤੀ ਸੰਕਟ ਤੋਂ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਵਚਨਬੱਧ ਹੈ। ਇੱਥੇ ਪੰਜਾਬ ਭਵਨ...
globalnewsnetinSep 27, 20221 minਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ ਅਮਰਿੰਦਰਚੰਡੀਗੜ੍ਹ, : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ...