globalnewsnetinOct 4, 20203 minਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼ਚੰਡੀਗੜ੍ਹ : ਪੰਜਾਬ ਪੁਲਿਸ ਨੂੰ ਐਤਵਾਰ ਨੂੰ ਮਿਲੀ ਇਕ ਵੱਡੀ ਸਫ਼ਲਤਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਦੇ ਦੋ ਵਿਅਕਤੀਆਂ ਮੱਖਣ ਸਿੰਘ ਗਿੱਲ ਉਰਫ਼...
globalnewsnetinSep 27, 20203 minਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨੇ ਕਾਲੇੇ ਕਾਨੂੰਨਾਂ ਦੇ ਵਿਰੋਧ ’ਚ ਗਠਜੋੜ ਛੱਡਿਆਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਦੀ ਫੈਸਲੇ ਲੈਣ ਵਾਲੀ ਸਰਵਉਚ ਕੋਰ ਕਮੇਟੀ ਦੀ ਹੋਈ ਐਮਰਜੰਸੀ ਮੀਟਿੰਗ ਦੌਰਾਨ ਅੱਜ ਫੈਸਲਾ ਕੀਤਾ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਐਨ...
globalnewsnetinSep 17, 20201 minਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ. ਅਤੇ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ ਭਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਥਾਪਤ ਕੀਤੇ ਜਾਂ...
globalnewsnetinSep 16, 20203 minਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਤੇ ਕਤਲ ਦਾ ਮਾਮਲਾ ਸੁਲਝਾਇਆ-ਮੁੱਖ ਮੰਤਰੀ ਵੱਲੋਂ ਐਲਾਨਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਦੇ ਕੇਸ ਨੂੰ...