top of page
  • globalnewsnetin

परगट सिंह ने 22 सहायक प्रोफेसरों को नियुक्ति पत्र सौंपे, 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ


चंडीगढ़ (गुरप्रीत) उच्च शिक्षा एवं भाषाओं संबंधी मंत्री परगट सिंह ने 22 सहायक प्रोफेसरों को नियुक्ति पत्र सौंपे।

स. परगट सिंह ने बताया कि यह नियुक्ति पत्र जारी करने से अदालती मामले घटेंगे। उन्होंने बताया कि रवि सिद्धू के मामले में सहायक प्रोफेसरों की भर्ती भी रद्द कर दी गई थी, परंतु बाद में अदालत द्वारा इनकी भर्ती को सही ठहराया गया था, जिस कारण इनकी भर्ती से सम्बन्धित कई कोर्ट केस चल रहे थे।

उच्च शिक्षा एवं भाषाओं संबंधी मंत्री ने कहा कि आज नियुक्ति पत्र जारी होने से इन सहायक प्रोफेसरों को इन्साफ मिला है। उन्होंने कहा कि चुने हुए सहायक प्रोफेसरों को नियमों के अनुसार जल्द स्टेशन आवंटित किए जाएंगे।

इस मौके पर सचिव उच्च शिक्षा कृष्ण कुमार भी उपस्थित थे।


ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸ. ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

0 comments
bottom of page